ਪ੍ਰਦੀਪ ਸ਼ਰਮਾ ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ 14 ਮਈ -ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਵੱਡੀ ਲੀਡ ‘ਤੇ ਜਿੱਤ ਇਹ ਸਾਬਤ ਕਰਦੀ ਹੈ ਕਿ ਜਲੰਧਰ ਵਿੱਚ ਰਵਾਇਤੀ ਪਾਰਟੀਆਂ ਨੂੰ ਪੰਜਾਬੀਆਂ ਨੇ ਇੱਕ ਵਾਰ ਫੇਰ ਨਿਕਾਰਿਆ ਅਤੇ ਇਹ ਜਿੱਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ […]
Read More