Categories JOB FAIRPunjabi NewsYOUTH NEWS

ਟੀਪੀਡੀ ਕਾਲਜ਼ ਫੂਲ ਵਿਖੇ ਅਪ੍ਰੈਟਸਿਪ ਟ੍ਰੇਨਿੰਗ ਮੇਲਾ ਕਰਵਾਇਆ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 29 ਅਪ੍ਰੈਲ,(ਪ੍ਰਦੀਪ ਸ਼ਰਮਾ): ਭਾਰਤ ਸਰਕਾਰ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਰਹਿਨੁਮਾਈ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ ) ਰਾਮਪੁਰਾ ਫੂਲ ਦੇ ਸਮੂਹ ਸਟਾਫ਼ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਠਿੰਡਾ ਦੇ ਸਹਿਯੋਗ ਨਾਲ ਟੀਪੀਡੀ ਕਾਲਜ਼ ਰਾਮਪੁਰਾ ਫੂਲ ਵਿਖੇ ਅਪ੍ਰੈਟਸਿਪ […]

Read More
Categories ContributionPunjabi NewsYOUTH NEWS

ਪਿੰਡਾਂ ਵਿੱਚ ਭਾਈਚਾਰਕ ਸਾਝ ਬਣਾਈ ਰੱਖਣ ਵਿੱਚ ਯੂਥ ਕਲੱਬਾਂ ਅਤੇ ਪੰਚਾਇਤਾਂ ਦਾ ਅਹਿਮ ਯੋਗਦਾਨ-ਸਰਬਜੀਤ ਸਿੰਘ

ਚੜ੍ਹਤ ਪੰਜਾਬ ਦੀ ਮਾਨਸਾ, 26 ਅਪ੍ਰੈਲ (ਪ੍ਰਦੀਪ ਸ਼ਰਮਾ): ਜੇਕਰ ਪਿੰਡਾਂ ਵਿੱਚ ਯੂਥ ਕਲੱਬਾਂ ਅਤੇ ਗ੍ਰਾਮ ਪੰਚਾਇਤ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਨਾ ਕੇਵਲ ਕੀਤੇ ਗਏ ਕੰਮ ਦੀ ਗੁਣਵੰਤਾਂ ਵਿੱਚ ਵਾਧਾ ਹੁੰਦਾ ਹੈ ਬਲਕਿ ਇਸ ਨਾਲ  ਪਿੰਡਾਂ ਵਿੱਚ ਭਾਈਚਾਰਕ ਸਾਝ ਵੀ ਬਣੀ ਰਹਿੰਦੀ ਹੈ।ਇਸ ਗੱਲ ਦਾ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸ਼ਰ […]

Read More
Categories FORMATION NEWSPunjabi NewsYOUTH NEWS

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਯੂਥ ਕਲੱਬਾਂ ਦਾ ਗਠਨ

ਚੜ੍ਹਤ ਪੰਜਾਬ ਦੀ ਮਾਨਸਾ, 25 ਮਾਰਚ,(ਪ੍ਰਦੀਪ ਸ਼ਰਮਾ):ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਯੂਥ ਕਲੱਬਾ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਹਨਾ ਯੂਥ ਕਲੱਬਾ ਦਾ ਡਾਟਾ ਕਿਤਾਬਚੇ ਦੇ ਰੂਪ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਇਸ ਗਲ ਦਾ ਪ੍ਰਗਟਾਵਾ ਜਿਲਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪੋ੍ਰਗਰਾਮ ਅਫਸਰ ਡਾ. ਸੰਦੀਪ […]

Read More
Categories Honour NewsPunjabi NewsYOUTH NEWS

ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਪ੍ਰੇਰਨਾਦਾਇਕ ਨੌਜਵਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

 ਚੜ੍ਹਤ ਪੰਜਾਬ ਦੀ ਲੁਧਿਆਣਾ 06 ਜਨਵਰੀ (ਸਤ ਪਾਲ ਸੋਨੀ)- ਅੱਜ ਲੋਧੀ ਕਲੱਬ, ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਵੱਲੋਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਇੱਕ ਪ੍ਰੋਗਰਾਮ ਕੀਤਾ ਗਿਆ, ਇਸ ਪ੍ਰੋਗਰਾਮ ਵਿੱਚ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਯੂਥ ਡਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ। ਪੀ.ਵਾਈ.ਡੀ.ਬੀ. ਦੇ ਚੇਅਰਮੈਨ […]

Read More
Categories Punjabi NewsVICTORY NEWSYOUTH NEWS

62ਵੇਂ ਅੰਤਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ

ਚੜ੍ਹਤ ਪੰਜਾਬ ਦੀ ਲੁਧਿਆਣਾ, 18 ਦਸੰਬਰ,(ਸਤ ਪਾਲ ਸੋਨੀ ): ਏ. ਐਸ. ਕਾਲਜ ਖੰਨਾ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਕਰਵਾਏ ਜਾ ਰਹੇ 62ਵੇਂ ਅੰਤਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਿਖਾਉਂਦੇ ਹੋਏ ਮਾਣ-ਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ। ਕਾਲਜ ਦੇ ਪ੍ਰਿੰਸੀਪਲ ਡਾ:ਅਰਵਿੰਦਰ ਸਿੰਘ ਨੇ ਇਸ ਸਬੰਧੀ […]

Read More
Categories Punjabi NewsSports NewsYOUTH NEWS

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ

 ਚੜ੍ਹਤ ਪੰਜਾਬ ਦੀ   ਲੁਧਿਆਣਾ, 17 ਦਸੰਬਰ,(ਸਤ ਪਾਲ ਸੋਨੀ ): ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ-39 ਅਰਬਨ ਅਸਟੇਟ, ਚੰਡੀਗੜ੍ਹ ਰੋਡ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਬੀਤੇ ਕੱਲ ਖੇਡ ਕਿੱਟਾਂ ਵੰਡੀਆਂ। ਸ੍ਰੀ ਬਿੰਦਰਾ ਵੱਲੋਂ ਸਕੂਲ ਵਿੱਚ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ […]

Read More
Categories PARTICIPATION NEWSPunjabi NewsYOUTH NEWS

ਆਪ ਦੀ ਤਿਰੰਗਾ ਯਾਤਰਾ ਲਈ ਯੂਥ ਵਿੰਗ ਦੇ ਮੀਤ ਪ੍ਰਧਾਨ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਵੱਡਾ ਕਾਫਲਾ ਰਵਾਨਾ

 ਚੜ੍ਹਤ ਪੰਜਾਬ ਦੀ ਭਗਤਾ ਭਾਈਕਾ, (ਪਰਦੀਪ ਸ਼ਰਮਾ):ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿੱਚ ਪੂਰੇ ਪੰਜਾਬ ਤੋਂ ਆਪ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਮਾਨ ਸੰਭਾਵੀ ਉਮੀਦਵਾਰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਅਗਵਾਈ […]

Read More
Categories AWARENESS NEWSPunjabi NewsYOUTH NEWS

ਲੁਧਿਆਣਾ ਪੱਛਮੀ ਹਲਕੇ ‘ਚ ਪੈਂਦੇ ਖ਼ਾਲਸਾ ਕਾਲਜ (ਲੜਕੀਆਂ) ਵਿਖੇ ਨੌਜਵਾਨਾਂ ਨੂੰ ਵੋਟਾਂ ਪਾਉਣ ਹਿੱਤ ਕੀਤਾ ਪ੍ਰੇਰਿਤ

ਚੜ੍ਹਤ ਪੰਜਾਬ ਦੀ ਲੁਧਿਆਣਾ, 01 ਦਸੰਬਰ, (ਰਵੀ ਵਰਮਾ) – ਲੁਧਿਆਣਾ ਪੱਛਮੀ ਹਲਕੇ ਵਿੱਚ ਪੈਂਦੇ ਖ਼ਾਲਸਾ ਕਾਲਜ (ਲੜਕੀਆਂ) ਵਿਖੇ ਨੌਜਵਾਨਾਂ ਨੂੰ ਵੋਟਾਂ ਪਾਉਣ ਹਿੱਤ ਪ੍ਰੇਰਿਤ ਕਰਨ ਲਈ ਅੱਜ ਵਿਸ਼ੇਸ ਲੈਕਚਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ ਕਰਵਾਇਆ ਗਿਆ। ਕਾਲਜ ਦੇ ਆਡੀਟੋਰੀਅਮ ਵਿੱਚ ਹੋਏ ਇਸ ਲੈਕਚਰ ਵਿਚ ਇਨੀਸ਼ੀਏਟਰਜ਼ ਆਫ ਚੇਂਜ ਦੇ ਸਰਪ੍ਰਸਤ […]

Read More
Categories APPOINTMENT NEWSPunjabi NewsYOUTH NEWS

ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਯੂਥ ਵਿੰਗ ਆਪ ਪੰਜਾਬ ਦੇ ਵਾਈਸ ਪ੍ਰਧਾਨ ਨਿਯੁਕਤ

  ਚੜ੍ਹਤ ਪੰਜਾਬ ਦੀ ਬਠਿੰਡਾ/ਰਾਮਪੁਰਾ ਫੂਲ, 16 ਨਵੰਬਰ ( ਪ੍ਰਦੀਪ ਸ਼ਰਮਾ ):-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਹਨ । ਪਾਰਟੀ ਵੱਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਯੂਥ ਵਿੰਗ ਪੰਜਾਬ ਦਾ […]

Read More
Categories JOINING NEWSPoliticsPunjabi NewsYOUTH NEWS

ਸਿਆਸੀ ਪਾਰਟੀਆਂ ਨੰ ਛੱਡ ਕੇ ਦੋ ਦਰਜਨ ਨੌਜਵਾਨ ਅਕਾਲੀ ਦਲ ਚ ਸ਼ਾਮਿਲ

ਚੜ੍ਹਤ ਪੰਜਾਬ ਦੀ ਰਾਮਪੁਰਾ ਫੂਲ, 14 ਅਕਤੂਬਰ(ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਹੁਤ ਬਲ ਮਿਲਿਆ ਜਦੋਂ ਸ. ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨੰ ਛੱਡ ਕੇ ਦੋ ਦਰਜਨ ਨੌਜਵਾਨਾਂ ਨੇ ਯੂਥ ਆਗੂ ਦੀਪਕ ਮਿੱਤਲ ਕਾਕਾ ਦੇ ਯਤਨਾਂ ਸਦਕਾ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਜਿਨਾਂ ਵਿੱਚ ਕਾਕਾ, […]

Read More