ਚੜ੍ਹਤ ਪੰਜਾਬ ਦੀ
ਲੁਧਿਆਣਾ, 9 ਫਰਵਰੀ (ਸਤ ਪਾਲ ਸੋਨੀ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪਰਿਵਾਰ ਦੀ ਖੁਸ਼ੀ ਦਾ ਟਿਕਾਣਾ ਨਾ ਰਿਹਾ ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਚਾਨਕ ਉਨ੍ਹਾਂ ਦੇ ਘਰ ਪਹੁੰਚੇ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਪਰਿਵਾਰ ਸਮੇਤ ਨਿੱਘਾ ਸਵਾਗਤ
ਵਿਧਾਇਕ ਸਿੱਧੂ ਵਲੋਂ ਪਰਿਵਾਰ ਸਮੇਤ ਡਾ. ਗੁਰਪ੍ਰੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਡਾ. ਗੁਰਪ੍ਰੀਤ ਕੌਰ ਵਲੋਂ ਵੀ ਸਿੱਧੂ ਪਰਿਵਾਰ ਨਾਲ ਮੇਲ ਮਿਲਾਪ ਕਰਦਿਆਂ ਇਕੱਠਿਆਂ ਖਾਣਾ ਖਾਧਾ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
1399500cookie-checkਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਧਾਇਕ ਸਿੱਧੂ ਦੇ ਘਰ ਪਹੁੰਚੇ