April 24, 2024

Loading

 ਚੜ੍ਹਤ ਪੰਜਾਬ ਦੀ
ਲੁਧਿਆਣਾ, (ਸਤ ਪਾਲ ਸੋਨੀ) : ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਨਿਯੁਕਤ ਕੀਤੇ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਦੀ ਤਾਜਪੋਸ਼ੀ ਦਾ ਸਮਾਗਮ ਮਿਤੀ 07.12.2022 ਨੂੰ ਸਵੇਰੇ 10:00 ਵਜੇ ਇੰਪਰੂਵਮੈਂਟ ਟਰੱਸਟ ਦਫਤਰ, ਫਿਰੋਜ਼ ਗਾਂਧੀ ਮਾਰਕੀਟ ਵਿਖੇ ਕਰਵਾਇਆ ਜਾ ਰਿਹਾ ਹੈ।
ਸੂਬਾ ਸਕੱਤਰ ਪੰਜਾਬ/ਮਾਰਕਫੈਡ ਪੰਜਾਬ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਵੱਲੋਂ ਲੁਧਿਆਣਾ ਦੇ ਸਾਰੇ ਆਗੂਆਂ, ਅਹੁਦੇਦਾਰਾਂ ਅਤੇ ਵਲੰਟੀਅਰ ਸਾਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਸ ਸਮਾਗਮ ਵਿੱਚ ਸਮੇਂ ਤੇ ਪਹੁੰਚ ਕੇ ਆਪਣੀਆ ਸ਼ੁਭਕਾਮਨਾਵਾਂ ਤਰਸੇਮ ਸਿੰਘ ਭਿੰਡਰ ਨੂੰ ਦੇਣ।
#For any kind of News and advertisment contact us on 9803 -45 -0601
#Kindly LIke,Share & Subscribe our News Portal: http://charhatpunjabdi.com
135170cookie-checkਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਨਿਯੁਕਤ ਕੀਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਦੀ ਤਾਜਪੋਸ਼ੀ
error: Content is protected !!