Categories COMPENSATION NEWSDHARNA NEWSKISSANS NEWSPunjabi News

ਕਿਸਾਨਾਂ ਦੀ ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਅੱਜ 34ਵੇਂ ਦਿਨ ਵਿਚ ਸ਼ਾਮਲ

Loading

ਚੜ੍ਹਤ ਪੰਜਾਬ ਦੀ
ਮਾਨਸਾ 9 ਅਪ੍ਰੈਲ (ਪ੍ਰਦੀਪ ਸ਼ਰਮਾ) : ਅਸਥਾਨ ਕੋਟ ਕੰਪਲੈਕਸ ਵਿਖੇ ਕਿਸਾਨਾਂ ਦੀ ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਅੱਜ 34ਵੇਂ ਦਿਨ ਵਿਚ ਸ਼ਾਮਲ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ  ਬੀਕੇਯੂ ਡਕੌਂਦਾ ਮਹਿੰਦਰ ਸਿੰਘ ਭੈਣੀਬਾਘਾ ਪੰਜਾਬ ਕਿਸਾਨ ਯੂਨੀਅਨ ਸੁਖਚਰਨ ਸਿੰਘ ਦਾਨੇਵਾਲੀਆ ਬੀਕੇਯੂ ਮਾਨਸਾ ਉਗਰ ਮਾਨਸਾ  ਜਮਹੂਰੀ ਕਿਸਾਨ ਸਭਾ ਦੇ ਸੱਤਪਾਲ ਸਿੰਘ ਭੁਪਾਲ  ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਗੁਰਦੇਵ ਸਿੰਘ ਦਲੇਲ ਸਿੰਘ ਵਾਲਾ  ਨੇ ਕਿਹਾ ਕਿ ਨਰਮੇ ਦੀ ਮਾਰ ਦਾ ਮੁਆਵਜ਼ਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਚੱਲਦਾ ਰਿਹਾ ਹੈ ਜਿਹਦੇ ਤਹਿਤ ਖੇਤੀਬਾੜੀ ਮਹਿਕਮੇ ਨਾਲ ਵੀ ਸੰਘਰਸ਼ ਤੋਂ ਬਾਅਦ ਸਰਕਾਰ ਨੇ ਮੁਆਵਜ਼ਾ ਤੈਅ ਕੀਤਾ ਹੈ  ਪ੍ਰੰਤੂ ਪ੍ਰਸ਼ਾਸਨ ਵੱਲੋਂ ਇਸ ਵਿੱਚ ਦੇਰੀ ਕੀਤੀ ਜਾ ਰਹੀ ਹੈ ਚਾਹੇ ਕੁਝ ਕਿਸਾਨਾਂ ਨੂੰ ਮੁਆਵਜ਼ਾ ਮਿਲ ਚੁੱਕਾ ਹੈ ਪ੍ਰੰਤੂ ਜਿੰਨਾ ਚਿਰ ਸਾਰੇ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਨਹੀਂ ਮਿਲਦਾ ਉਦੋਂ ਤਕ  ਇਹ ਧਰਨਾ ਜਾਰੀ ਰਹੇਗਾ  ਹੋਰਨਾਂ ਤੋਂ ਇਲਾਵਾ ਸੱਤਪਾਲ ਸਿੰਘ ਬਰ੍ਹੇ ਰਾਜ ਅਲੀਸ਼ੇਰ ਮਨਜੀਤ ਉੱਲਕ ਮਨਜੀਤ ਔਲਖ ਇਕਬਾਲ ਸਿੰਘ ਮਾਨਸਾ  ਬਲਦੇਵ ਸਿੰਘ ਸਮਾਓਂ ਅਤੇ ਅਮੋਲਕ ਸਿੰਘ ਖੀਵਾ ਆਦਿ ਸਾਮਲ ਸਨ ।
113930cookie-checkਕਿਸਾਨਾਂ ਦੀ ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਅੱਜ 34ਵੇਂ ਦਿਨ ਵਿਚ ਸ਼ਾਮਲ
[email protected]

DISCLAIMER: Charhat Punjab di: Editor does not takes responsibility for any news/video/article published, only Reporter/Writer will be responsible for his/her news or article. Any dispute if arrises shall be settled at Ludhiana jurisdiction only. Sat Pal Soni (Editor)