April 20, 2024

Loading

ਚੜ੍ਹਤ ਪੰਜਾਬ ਦੀ 
ਬਠਿੰਡਾ 24 ਜੁਲਾਈ (ਪ੍ਰਦੀਪ ਸ਼ਰਮਾ ) : ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ. 31 ਦੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਜਿਲਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਬੱਗੂ ਜਨਰਲ ਸਕੱਤਰ ਦਾ ਅਸਤੀਫਾ ਸਰਵ ਸੰਮਤੀ ਨਾਲ ਮਨਜੂਰ ਕੀਤਾ ਗਿਆ ਅਤੇ ਨਵ ਨਿਯੁਕਤ ਜਿਲਾ ਜਨਰਲ ਸਕੱਤਰ ਸੇਰੇ ਆਲਮ ਦੀ ਚੋਣ ਸਰਵ ਸੰਮਤੀ ਨਾਲ ਕੀਤੀ ਗਈ।
ਹਾਜਰ ਮੈਬਰਾਂ ਨੇ ਹੱਥ ਖੜੇ ਕਰਕੇ ਸਹਿਮਤੀ ਪ੍ਰਗਟਾਈ। ਇਸ ਤੋ ਇਲਾਵਾ ਮੀਟਿੰਗ ਵਿੱਚ ਹਰਵਿੰਦਰ ਸਿੰਘ ਮੀਤ ਪ੍ਰਧਾਨ,ਕੁਲਵੰਤ ਸਿੰਘ ਕਾਲਝਰਾਣੀ ਪ੍ਰੈਸ ਸਕੱਤਰ,ਲਖਵਿੰਦਰ ਸਿੰਘ ਖਜਾਨਚੀ ਤੇ ਸੁਖਬੀਰ ਸਿੰਘ ਜਿਲਾ ਕਮੇਟੀ ਮੈਂਬਰ ਵੀ ਹਾਜਰ ਸਨ।
#For any kind of News and advertisment contact us on 980-345-0601 
123790cookie-checkਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ.31 ਦੇ ਜਿਲ੍ਹਾ ਜਨਰਲ ਸਕੱਤਰ ਦੀ ਚੋਣ ਸਰਵ ਸੰਮਤੀ ਨਾਲ ਕੀਤੀ ਗਈ
error: Content is protected !!