April 25, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ, 17 ਜਨਵਰੀ (ਪ੍ਰਦੀਪ ਸ਼ਰਮਾ)  : ਕੜਾਕੇ ਦੀ ਸਰਦੀ ਤੋਂ ਬਚਾਅ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਾਲੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਨਵਜੋਤ ਸਿੰਘ ਵੱਲੋਂ 25 ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਦਾਨ ਕੀਤੀਆਂ ਗਈਆਂ ਜ਼ਿਕਰਯੋਗ ਹੈ ਕਿ ਡਾਕਟਰ ਨਵਜੋਤ ਸਿੰਘ ਅਤੇ ਉਨਾਂ ਦਾ ਪਰਿਵਾਰ ਪਹਿਲਾਂ ਵੀ ਵਿਦਿਆਰਥੀਆਂ ਦੀ ਭਲਾਈ ਹਿਤ ਕਾਰਜਾਂ ਵਿਚ ਵਧ ਚੜ੍ਹ ਕੇ ਯੋਗਦਾਨ ਪਾਉਂਦੇ ਰਹਿੰਦੇ ਹਨ।
ਪ੍ਰਿੰਸੀਪਲ ਚਮਕੌਰ ਸਿੰਘ ਨੇ ਡਾਕਟਰ ਨਵਜੋਤ ਸਿੰਘ ਦੇ ਇਸ ਕਾਰਜ ਲਈ ਉਨਾਂ ਦਾ ਧੰਨਵਾਦ ਕੀਤਾ ਅਤੇ ਪਿੰਡ ਦੇ ਹੋਰ ਦਾਨੀ ਸੱਜਣਾਂ ਨੂੰ ਵੀ ਸਕੂਲ ਦੇ ਵਿਕਾਸ ਕਾਰਜਾਂ ਵਿਚ ਸਹਿਯੋਗ ਲਈ ਅਪੀਲ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
 #For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
137830cookie-checkਢਪਾਲੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਬੂਟ ਕੋਟੀਆਂ ਕੀਤੀਆਂ ਦਾਨ
error: Content is protected !!