December 22, 2024

Loading

ਚੜ੍ਹਤ ਪੰਜਾਬ ਦੀ

ਰਾਮਪੁਰਾ ਫੂਲ, 17 ਸਤੰਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਥਾਨਕ ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵੱਲੋਂ 52ਵਾਂ ਅੱਖਾਂ ਦਾ ਚੈਕਅੱਪ ਅਤੇ ਆਪ੍ਰੇਸ਼ਨ (ਲੈਂਜ) ਕੈਂਪ ਸੰਤ ਤ੍ਰਿਵੈਣੀ ਗਿਰੀ ਪੁਨਰਜੋਤੀ ਆਈ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਇਹ ਕੈਂਪ 19 ਸਤੰਬਰ (ਭਲਕੇ) ਨੂੰ ਲੱਗੇਗਾ। ਜੋ ਮਰੀਜ ਆਪ੍ਰੇਸ਼ਨ ਲਈ ਚੁਣੇ ਜਾਣਗੇ ਉਨਾਂ ਦਾ ਸਾਰਾ ਇਲਾਜ ਸੁਸ਼ਾਇਟੀ ਵੱਲੋਂ ਖੀਤਾ ਜਾਵੇਗਾ, ਦਵਾਈਆਂ ਤੇ ਐਨਕਾਂ ਮੁਫਤ ਦਿੱਤੀਆਂ ਜਾਣਗੀਆ। ਉਨਾਂ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜ ਦਾ ਕੋਰੋਨਾਂ ਦਾ ਟੈਸਟ ਕਰਵਾ ਕੇ ਆਉਣ। ਇਸ ਮੌਕੇ ਸੁਸਾਇਟੀ ਦੇ ਸਮੂਹ ਮੈਂਬਰ ਹਾਜਰ ਸਨ।

 

83100cookie-checkਅੱਖਾਂ ਦਾ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ 19 ਨੂੰ
error: Content is protected !!