April 18, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 20 ਮਾਈ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਥਾਨਕ ਪੁਨਰਜੋਤੀ ਆਈ ਡੋਨੇਸ਼ਨ ਸੋਸਾਇਟੀ ਵਲੋਂ ਸ੍ਰੀ ਮਹੰਤ ਰਾਮ ਨਾਰਾਇਣ ਗਿਰੀ ਜੀ ਦੇ ਆਸ਼ੀਰਵਾਦ ਨਾਲ 60ਵਾਂ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ (ਲੈਂਜ਼) ਕੈਂਪ 22 ਮਈ ਨੂੰ ਪੁਨਰਜੋਤੀ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ ਅਤੇ ਅੱਖਾਂ ਦੇ  ਅਪਰੇਸ਼ਨ ਤੇ (ਲੈਂਜ) ਪਾਏ ਜਾਣਗੇ ਜੋ ਵੀ ਮਰੀਜ਼ ਆਪ੍ਰੇਸ਼ਨ ਲਈ ਚੁਣਿਆ ਜਾਵੇਗਾ ਉਸ ਦਾ ਖਰਚਾ ਸੁਸਾਇਟੀ ਵੱਲੋਂ ਕੀਤਾ ਜਾਵੇਗਾ। ਅੱਖਾਂ ਦੀ ਚੈਕਅੱਪ ਕਰਵਾਉਣ ਆਏ ਮਰੀਜ਼ਾਂ ਦਾ ਕੋਰੋਨਾ ਟੈਸਟ ਹੋਣਾ ਜਰੂਰੀ ਹੈ। ਇਸ ਮੌਕੇ ਸੋਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।
#For any kind of News and advertisement contact us on   980-345-0601 
118930cookie-check ਅੱਖਾਂ ਦਾ ਆਪ੍ਰੇਸ਼ਨ ਕੈਂਪ 22 ਨੂੰ 
error: Content is protected !!