ਕੁਲਵਿੰਦਰ ਕੜਵਲ
ਚੜ੍ਹਤ ਪੰਜਾਬ ਦੀ
ਸਰਦੂਲਗੜ੍ਹ, 13 ਮਈ – ਸਰਦੂਲਗੜ੍ਹ ਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਉਸ ਸਮੇ ਖੁਸ਼ੀ ਦਾ ਮਾਹੌਲ ਬਣ ਗਿਆ ਜਦੋਂ ਜਲੰਧਰ ਦੀ ਜਿਮਣੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੇ ਭਾਰੀ ਬਹੁਮਤ ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ।
ਇਸ ਉਪਰੰਤ ਆਪ ਵਰਕਰਾਂ ਵੱਲੋ ਸ਼ਹਿਰ ਦੇ ਬਸ ਸਟੈਂਡ ਸਾਹਮਣੇ ਪਾਰਟੀ ਦੀ ਜਿੱਤ ਦੇ ਨਾਅਰੇ ਲਾਏ ਅਤੇ ਲੱਡੂ ਵੰਡ ਕੇ ਜਿੱਤ ਦਾ ਜਸ਼ਨ ਮਨਾਇਆ ਇਸ ਮੋਕੇ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਇਹ ਜਿੱਤ ਸਮੂਹ ਪੰਜਾਬ ਵਾਸੀਆ ਦੀ ਜਿੱਤ ਹੈ ਜਲੰਧਰ ਵਾਸੀਆ ਨੇ ਪਾਰਟੀ ਦੇ ਕੰਮਾ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਬਹੁਤ ਵੱਡਾ ਫਤਵਾ ਦਿੱਤਾ ਹੈ ਅਤੇ ਅੱਗੇ ਤੋਂ ਵੀ ਸਾਡੀ ਪਾਰਟੀ ਇਸੇ ਤਰਾਂ ਜਨਤਾ ਦੇ ਕੰਮ ਕਰਦੀ ਰਹੇਗੀ ਅਤੇ ਆਉਣ ਵਾਲੀਆ 2024 ਦੀਆਂ ਚੋਣਾਂ ਵਿੱਚ ਭਾਰੀ ਬਹੁਮਤ ।
# Contact us for News and advertisement on 980-345-0601
Kindly Like,Share & Subscribe http://charhatpunjabdi.com
1517300cookie-checkਜਲੰਧਰ ਜਿਮਣੀ ਚੋਣ ਜਿੱਤਣ ਦੀ ਖੁਸ਼ੀ ਵਿੱਚ ਆਪ ਵਰਕਰਾਂ ਨੇ ਵੰਡੇ ਲੱਡੂ