ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਜੀਵਨ ਸੰਗੋਵਾਲ ਨੇ ਇਸ ਦੌਰਾਨ ਠੇਕੇਦਾਰ ਨੂੰ ਸੜਕ ਦਾ ਮਿਆਰ ਬਣਾਈ ਰੱਖਣ ਅਤੇ ਇਸ ਨੂੰ ਸਮੇਂ ਤੇ ਪੁਰਾ ਕਰਨ ਲਈ ਕਿਹਾ | ਵਿਧਾਇਕ ਸਹਿਬਾਨ ਨੇ ਕਿਹਾ ਕਿ ਸੜਕ ਬਣਾਉਣ ਸਮੇ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ| ਇਸ ਦੌਰਾਨ ਆਮ ਆਦਮੀ ਪਾਰਟੀ ਦੇ ਦਫਤਰ ਇੰਚਾਰਜ ਮਾਸਟਰ ਹਰੀ ਸਿੰਘ, ਰਵਿੰਦਰ ਪਾਲ ਸਿੰਘ ਪਾਲੀ, ਰਾਜ ਕੁਮਾਰ ਅਗਰਵਾਲ, ਪਰਮਪਾਲ ਸਿੰਘ ਬਾਵਾ,ਗੁਰਪ੍ਰੀਤ ਸਿੰਘ ਗੋਪੀ, ਸਹਿਬਜੀਤ ਸਿੰਘ, ਵਿੱਕੀ ਰੂਪਰਾਏ, ਸ਼ਮਸ਼ੇਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਪਟਿਆਲਾ, ਜਤਿੰਦਰ ਸਿੰਘ ਸੇਵਕ, ਜਸਵੀਰ ਸਿੰਘ ਜੱਸਲ ਅਤੇ ਸਮੂਹ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਵਾਰਡ ਪ੍ਰਧਾਨ, ਸਮੂਹ ਅਹੁਦੇਦਾਰ ਅਤੇ ਵਲੰਟੀਅਰ ਹਾਜਿਰ ਰਹੇ|
#For any kind of News and advertisment contact us on 9803 -450-601
#Kindly LIke, Share & Subscribe our News Portal://charhatpunjabdi.com