ਚੜ੍ਹਤ ਪੰਜਾਬ ਦੀ
ਲੁਧਿਆਣਾ, 22 ਮਾਰਚ (ਸਤ ਪਾਲ ਸੋਨੀ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 23 ਮਾਰਚ ਦਿਨ ਵੀਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਛੁੱਟੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।
#For any kind of News and advertisment contact us on 9803 -450-601
#Kindly LIke, Share & Subscribe our News Portal://charhatpunjabdi.com
1451800cookie-checkਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਲੁਧਿਆਣਾ ਦੇ ਸੇਵਾ ਕੇਂਦਰਾਂ ‘ਚ ਭਲਕੇ ਹੋਵੇਗੀ ਛੁੱਟੀ