December 22, 2024

Loading

ਚੜ੍ਹਤ ਪੰਜਾਬ ਦੀ, 
ਰਾਮਪੁਰਾ ਫੂਲ 4 ਦਸੰਬਰ(ਕੁਲਜੀਤ ਸਿੰਘ ਢੀਂਗਰਾ): ਮਹਿਰਾਜ ਵਿਖੇ ਪੰਜਾਬ ਕਿਸਾਨ ਯੂਨੀਅਨ ਜਥੇਬੰਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਤੇਜ ਮਹਿਰਾਜ ਨੇ ਕੀਤੀ। ਜਿਸ ਵਿੱਚ ਪਿੰਡ ਇਕਾਈ ਪ੍ਰਧਾਨ ਕੁਲਦੀਪ ਸਿੰਘ ਗਿੱਲ, ਮੀਤ ਪ੍ਰਧਾਨ ਜਗਸੀਰ ਸਿੰਘ ਸੀਰਾ, ਜਰਨਲ ਸਕੱਤਰ ਕੁਲਦੀਪ ਸਿੰਘ, ਪ੍ਰੈਸ ਸਕੱਤਰ ਇਕਬਾਲ ਸਿੰਘ, ਖਜਾਨਚੀ ਦਲਵੀਰ ਸਿੰਘ ਪੱਤੀ ਕਾਲ਼ਾ ਨਿਯੁਕਤ ਕੀਤੇ ਗਏ। ਇਸ ਮੌਕੇ  ਇਕਾਈ ਫੂਲ ਪ੍ਰਧਾਨ ਗੁਰਜੀਤ ਸਿੰਘ ਜਟਾਣਾ, ਗੁਰਪ੍ਰੀਤ ਸਿੰਘ ਦੀਪੀ, ਮਲਕੀਤ ਸਿੰਘ, ਬਿੱਕਰ ਸਿੰਘ ਆਦਿ ਹਾਜ਼ਰ ਸਨ।
93420cookie-checkਪੰਜਾਬ ਕਿਸਾਨ ਯੂਨੀਅਨ ਨੇ ਪਿੰਡ ਇਕਾਈ ਦਾ ਕੀਤਾ ਗਠਨ  
error: Content is protected !!