April 24, 2024

Loading

ਚੜ੍ਹਤ ਪੰਜਾਬ ਦੀ
ਪਟਿਆਲਾ : ਪਟਿਆਲਾ ਦੀ ਪ੍ਰੋਫੈਸਰ ਇਨਕਲੇਵ ਦੇ ਨੌਜਵਾਨ ਹਰਅਸੀਸ ਸਿੰਘ ਜਿਸ ਦੀ ਬੀਤੇ ਦਿਨ ਕਨੇਡਾ ਚ ਹਾਰਟ ਅਟੈਕ ਨਾਲ਼ ਮੌਤ ਹੋ ਗਈ ਸੀ। ਪੰਜਾਬ ਸਰਕਾਰ ਦੀ ਤਰਫੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਨੌਜਵਾਨ ਦੀ  ਮ੍ਰਿਤਕ ਦੇਹ ਨੂੰ ਕੈਨੇਡਾ ਤੋਂ ਪਟਿਆਲਾ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਉਪਰਾਲਾ  ਕਰਨ ਦਾ ਭਰੋਸਾ ਦਿੱਤਾ ।
ਇਸ ਮੌਕੇ ਮੁੱਖ ਮੰਤਰੀ ਦਫ਼ਤਰ, ਪੰਜਾਬ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਜ਼ਿਲ੍ਹੇ ਦੇ ਵਿਧਾਇਕ ਡਾ. ਬਲਬੀਰ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਗੁਰਲਾਲ ਘਨੌਰ ਮੌਜੂਦ ਰਹੇ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
136500cookie-checkਪੰਜਾਬ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਵਲੋਂ ਹਰਅਸੀਸ ਸਿੰਘ ਦੀ ਬੀਤੇ ਦਿਨ ਕਨੇਡਾ ਚ ਹਾਰਟ ਅਟੈਕ ਨਾਲ਼ ਹੋਈ ਮੌਤ ‘ਤੇ ਦੁੱਖ ਸਾਂਝਾ ਕੀਤਾ
error: Content is protected !!