ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 7 ਅਕਤੂਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਨਸ਼ਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਇੱਕ ਵਿਅਕਤੀ ਨੂੰ ਅਫੀਮ ਸਮੇਤ ਕਾਬੂ ਕੀਤਾ ਗਿਆ। ਤਫਤੀਸ਼ੀ ਅਧਿਕਾਰੀ ਹਰਜੀਵਨ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਰਾਮਪੁਰਾ ਨੂੰ ਇੱਕ ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕਰਕੇ ਵੱਖ-ਵੱਖ ਧਰਾਵਾ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।
856530cookie-checkਰਾਮਪੁਰਾ ਪੁਲਿਸ ਨੇ ਇੱਕ ਕਿੱਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ