April 23, 2024

Loading

ਚੜ੍ਹਤ ਪੰਜਾਬ ਦੀ:

ਲੁਧਿਆਣਾ (ਰਵੀ ਵਰਮਾ)-ਅੱਜ ਹਲਕਾ ਲੁਧਿਆਣਾ ਉਤਰੀ ਤੋਂ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸਿਲਸਿਲੇਵਾਰ ਲਗਾਤਾਰ ਹੋ ਰਹੇ ਵਾਧੇ ਦੇ ਚੱਲਦਿਆਂ ਵਾਰਡ ਨੰਬਰ 89 ਸਲੇਮ ਟਾਬਰੀ ਵਿੱਖੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਵਲੋ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਅਤੇ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਪੁਰਜ਼ੋਰ ਸਾਥ ਦੇਣ ਦਾ ਵਾਅਦਾ ਕੀਤਾ
ਇਸ ਮੌਕੇ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਮੈਂ ਆਪ ਸੱਭ ਦਾ ਆਮ ਆਦਮੀ ਪਾਰਟੀ ਵਿੱਚ ਆਉਣ ਤੇ ਸਵਾਗਤ ਕਰਦਾ ਹਾਂ ਅਤੇ ਆਪ ਸਭ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਆਓ ਆਪਾਂ ਸਭ ਰੱਲ ਮਿਲ ਕੇ ਇਕੱਠੇ ਹੋ ਕੇ ਪੰਜਾਬ ਨੂੰ ਖੁਸ਼ਹਾਲ ਬਣਾਈਏ!

81280cookie-checkਲੁਧਿਆਣਾ ਹਲਕਾ ਉੱਤਰੀ ਤੋਂ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਨੇ ਫੜਿਆ ਆਪ ਦਾ ਝਾੜੂ
error: Content is protected !!