ਇਸ ਦੌਰਾਨ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਬੀਬੀ ਕੰਵਲਜੀਤ ਕੌਰ ਮਸਕੀਨ ਤੇ ਬੀਬੀ ਤੇਜਿੰਦਰ ਕੌਰ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ ।ਸਮਾਗਮ ਦੌਰਾਨ ਇੰਦਰਜੀਤ ਸਿੰਘ ਮੱਕੜ ਪ੍ਰਧਾਨ, ਜਤਿੰਦਰਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ, ਜਗਬੀਰ ਸਿੰਘ ਡੀ.ਜੀ.ਐਮ , ਹਰਕੀਰਤ ਸਿੰਘ ਬਾਵਾ, ਰਜਿੰਦਰ ਸਿੰਘ ਮੱਕੜ, ਜਗਦੇਵ ਸਿੰਘ ਕਲਸੀ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ ,ਅੱਤਰ ਸਿੰਘ ਮੱਕੜ, ਹਰਮੀਤ ਸਿੰਘ ਡੰਗ ,ਗੁਰਦੀਪ ਸਿੰਘ ਡੀਮਾਰਟੇ ,ਅਵਤਾਰ ਸਿੰਘ ਮਿੱਡਾ, ਸਰਪੰਚ ਗੁਰਚਰਨ ਸਿੰਘ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
#For any kind of News and advertisement
contact us on 9803 -450-601
#Kindly LIke, Share & Subscribe our
News Portal://charhatpunjabdi.com