Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
April 2, 2025 5:44:12 PM

Loading

 ਚੜ੍ਹਤ ਪੰਜਾਬ ਦੀ 
ਰਾਮਪੁਰਾ ਫੂਲ 15 ਜਨਵਰੀ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਪਿੰਡ ਮਾੜੀ ਦੇ ਵਿੱਚੋਂ ਲੰਘ ਰਹੀ ਸਰਹੰਦ ਨਹਿਰ ਦੇ ਵਿਚਕਾਰ ਮਿਲੀ ਨਾਮਲੂਮ ਔਰਤ ਦੀ ਲਾਸ਼ ਮਿਲਣ ਦੀ ਖਬਰ ਪ੍ਰਾਪਤ ਹੋਈ ਹੈ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਕਿ ਨਹਿਰ ਵਿੱਚ ਇੱਕ ਅਣਪਛਾਤੀ ਔਰਤ ਦੀ ਲਾਸ਼ ਪਈ ਹੈ ਤਾਂ ਘਟਨਾਂ ਸਥਾਨ ਤੇ ਸਹਾਰਾ ਦੇ ਵਾਇਸ ਪ੍ਰਧਾਨ ਸੁਖਦੇਵ ਸਿੰਘ, ਵਰਕਰ ਰਾਜੂ ਤੇ ਹਨੀ ਸੰਸਥਾ ਦੀ ਐਂਬੂਲੈਂਸ ਲੈ ਕੇ ਪਹੁੰਚੇ।

ਥਾਣਾ ਨਥਾਣਾ ਦੇ ਪੁਲਿਸ ਮੁਲਾਜ਼ਮਾਂ ਦੀ ਮੋਜੂਦਗੀ ਵਿੱਚ ਲਾਸ਼ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕ ਔਰਤ ਦੇ ਗਰੇ ਰੰਗ ਦੀਆਂ ਜੁਰਾਬਾ, ਗਾਜਰੀ ਹੰਗ ਦਾ ਸਲਵਾਰ ਕਮੀਜ਼, ਕਾਲੇ ਰੰਗ ਦੀ ਕੋਟੀ ਪਹਿਨੀ ਹੋਈ ਹੈ ਇਸ ਔਰਤ ਦੇ ਦੋਨੋਂ ਰੱਥਾਂ ਦੀਆਂ ਉਂਗਲੀਆਂ ਵਿੱਚ ਦੋ ਮੁੰਦਰੀਆਂ ਪਹਿਨੀਆਂ ਹੋਈਆਂ ਨੇ ਇੱਕ ਵਿੱਚ ਨਗ ਹੈ ਦੁਸਰੀ ਤੇ ਕਾਕਾ ਲਿਖਿਆ ਹੋਇਆ ਹੈ। ਇਸ ਦੀ ਉਮਰ ਲੱਗ ਭੱਗ 40 ਸਾਲ ਦੇ ਦਰਮਿਆਨ ਜਾਪਦੀ ਹੈਇਹ ਲਾਸ਼ ਤਕਰੀਬਨ 5 ਦਿਨ ਪੁਰਾਣੀ ਲੱਗ ਰਹੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਦੇ ਮੁਰਦਾ ਘਰ ਵਿੱਚ 72 ਘੰਟੇ ਸ਼ਨਾਖਤ ਲਈ ਰੱਖਿਆ ਗਿਆ ਹੈ।
99870cookie-checkਨਹਿਰ ਵਿੱਚੋਂ ਮਿਲੀ ਔਰਤ ਦੀ ਲਾਸ਼
error: Content is protected !!